ਸੱਜਣ ਰਾਜੀ ਹੋ ਜਾਵੇ ਫਿਰ ਵੀ ਰੌਲਾ ਨਹੀਓ ਪਾਈ ਦਾ ਪਾਗਲਾਂ
ਇੱਥੇ ਟੈਂਸ਼ਨ ਲੈ ਕੇ ਵੱਡੇ ਵੱਡੇ ਰਾਜੇ ਮਰ ਗਏ ਨੇ
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ…ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ ✍️?
ਅੰਜਾਮ ਕੀ ਹੋਵੇਗਾ ਦੇਖੀ ਜਾਵੇਗੀ ਲੇਕਿਨ ਹੱਡੀਆਂ ਤੋੜਨੇ ਵਿੱਚ ਕੋਈ ਕਮੀ ਨਹੀਂ ਛੱਡਾਂਗੇ
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਜਿੱਥੇ ਲੱਗਦੇ ਨਾ ??ਪੈਰ, ਓਥੇ ਲਾ ਤੇ ?ਬੰਨ੍ਹ ਨੀ…ਦੂਜਿਆਂ ਨੂੰ ??ਨਿੰਦੀ ਜਾਣਾ, ਸਾਡਾ ਕੰਮ ਨੀ….
ਸਿਆਸਤ ਤਾ ਉਹ ਲੋਕ ਕਰਦੇ ਨੇ ਜਿਨ੍ਹਾ ਨੇ ਜੰਗ ਜਿਤਣੀ ਹੋਵੇ, ਸਾਡੀ ਕੋਸ਼ਿਸ਼ ਤਾਂ ਹਰ ਵਾਰ ਦਿਲ ਜਿੱਤਣ ਦੀ ਹੁੰਦੀ punjabi status ਆ?
ਕੋਈ ਮਜ਼ਹਬ ਬੁਰਾ ਨਹੀਂ ਹੁੰਦਾ,ਬੁਰੇ ਲੋਕ ਹੁੰਦੇ ਨੇਂ
ਕਿਸੇ ਦਾ ਮਾੜਾ ਨਾ ਸੋਚੋ ਤੁਹਾਡਾ ਆਪਣੇ ਆਪ ਚੰਗਾ ਹੋ ਜਾਵੇਗਾ।
ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਦੂਰ ਬੱਲਿਆ ..
ਮੈਂ ਤੈਨੂੰ ਵੇਖ ਸਕਦਾ ਹਾਂ, ਮੈਂ ਤੈਨੂੰ ਛੋਹ ਨਹੀਂ ਸਕਦਾ!❣️
ਬੈਗਾਨਿਆ ਦੀ ਦਿੱਤੀ ਅਕਲ ਆਪਣਿਆ ਦੇ ਦਿੱਤੇ ਦੁੱਖ., ਬੰਦੇ ਨੂੰ ਹਮੇਸਾ ਯਾਦ ਰਹਿੰਦੇ ਹਨ..?